ਜੰਮੂ, 27 ਜੁਲਾਈ (ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਵਿਚ ਇਕ ਟਰੱਕ ਡੂੰਘੀ ਖੱਡ ਵਿਚ ਡਿੱਗ ਗਿਆ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਰਿਆਸੀ ਜ਼ਿਲ੍ਹੇ ਵਿਚ ਵਾਪਰਿਆ, ਜਿਥੇ ਇਕ ਟਰੱਕ ਪਹਾੜੀ ਦੀ ਸੜਕ ਤੋਂ ਬੇਕਾਬੂ ਹੋ ਕੇ ਖੱਡ ਵਿਚ ਜਾ ਡਿੱਗਾ। ਇਹ ਹਾਦਸਾ ਬੀਤੀ ਦੇਰ ਰਾਤ ਹੋਇਆ।
INTERNATIONAL NEWS | NATIONAL NEWS | MALWA NEWS | DUABA NEWS | MAJHA NEWS | WEEKLY | EDITORIAL PAGE |
HOME | ABOUT | CONTACT | ADVERTISING | FEED BACK | PRESS REPORTER | LETTER TO EDITOR | PREVIOUS ISSUE | TRUST | MY MAIL